ਰਾਸ਼ਟਰੀ ਖ਼ਬਰਾਂ

ਪੰਜਾਬ ਨਿਊਜ਼ ਨੈੱਟਵਰਕ 'ਤੇ ਭਾਰਤ ਦੇ ਹਰ ਕੋਨੇ ਦੀਆਂ ਰਾਸ਼ਟਰੀ ਖ਼ਬਰਾਂ ਪ੍ਰਾਪਤ ਕਰੋ। ਸਿਆਸਤ, ਆਰਥਿਕਤਾ, ਸਮਾਜਿਕ ਮਾਮਲੇ ਅਤੇ ਰਾਸ਼ਟਰੀ ਮਹੱਤਵ ਦੇ ਹੋਰ ਮੁੱਦਿਆਂ ਦੀ ਵਿਸਥਾਰਕ ਕਵਰੇਜ ਨਾਲ, ਅਸੀਂ ਤੁਹਾਨੂੰ ਭਾਰਤ ਦੀਆਂ ਤਾਜ਼ਾ ਘਟਨਾਵਾਂ ਨਾਲ ਅਪਡੇਟ ਰੱਖਦੇ ਹਾਂ। ਸਪਸ਼ਟ, ਨਿਰਪੱਖ ਅਤੇ ਗਹਿਰਾਈ ਵਾਲੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।

ਡਾਕਟਰਾਂ ਦੀ ਹੜਤਾਲ ‘ਤੇ ਨਜ਼ਰ ਰੱਖ ਰਿਹਾ ਗ੍ਰਹਿ ਮੰਤਰਾਲਾ, ਹਰ ਦੋ ਘੰਟੇ ਬਾਅਦ ਰਿਪੋਰਟ ਦੇਣ ਦੇ ਹੁਕਮ

ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਸੁਝਾਉਣ ਲਈ ਇੱਕ ਕਮੇਟੀ ਬਣਾਈ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਰਾਜ ਸਰਕਾਰਾਂ...

ਕਾਨਪੁਰ ਰੇਲ ਹਾਦਸੇ ਦੀ ਸਾਜ਼ਿਸ਼! ਟ੍ਰੈਕ ‘ਤੇ ਰੱਖੀ ਗਈ ਸੀ ਇਹ ਚੀਜ਼,ਮੌਕੇ ਤੇ ਪਹੁੰਚੀ IB ਦੀ ਟੀਮ ਨੇ ਜਾਂਚ ਕੀਤੀ ਸ਼ੁਰੂ

ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਟ੍ਰੇਨ ਨੰਬਰ 19168 ਸਾਬਰਮਤੀ ਐਕਸਪ੍ਰੈਸ ਕਾਨਪੁਰ ਅਤੇ ਭੀਮਸੇਨ ਸਟੇਸ਼ਨਾਂ ਦੇ ਵਿਚਕਾਰ ਬਲਾਕ ਸੈਕਸ਼ਨ ਵਿੱਚ ਪਟੜੀ ਤੋਂ ਉਤਰ ਗਈ। ਇੰਜਣ...

ਚੰਦਰਬਾਬੂ ਨਾਇਡੂ ਦਿੱਲੀ ਪਹੁੰਚੇ, ਅੱਜ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨਾਲ ਕਰਨਗੇ ਮੁਲਾਕਾਤ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਸ਼ੁੱਕਰਵਾਰ ਨੂੰ ਦਿੱਲੀ ਪਹੁੰਚ ਗਏ। ਸ਼ਨੀਵਾਰ ਯਾਨੀ ਅੱਜ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ...

ਧਰਤੀ ਦੀ ਨਿਗਰਾਨੀ ਲਈ ਅੱਜ ਲਾਂਚ ਕੀਤਾ ਜਾਵੇਗਾ EOS-08,ਕਾਊਂਟਡਾਊਨ ਸ਼ੁਰੂ

EOS-08 to be launched today: ਧਰਤੀ ਦੀ ਨਿਗਰਾਨੀ ਕਰਨ ਲਈ ਈਓਐਸ-8 ਨੂੰ ਸ਼ੁੱਕਰਵਾਰ ਯਾਨੀ ਅੱਜ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਤੋਂ ਲਾਂਚ ਕੀਤਾ ਜਾਵੇਗਾ। ਇਸਰੋ ਸਮਾਲ ਸੈਟੇਲਾਈਟ ਲਾਂਚ ਵਹੀਕਲ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਡੋਡਾ ‘ਚ ਮੁਕਾਬਲਾ, ਚਾਰ ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੇ ਮੁਕੰਮਲ ਖਾਤਮੇ ਲਈ ਸੁਰੱਖਿਆ ਕਰਮੀਆਂ ਵੱਲੋਂ ਪਹਾੜਾਂ, ਘਾਟੀਆਂ ਅਤੇ ਕਈ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਸਵੇਰੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ...

ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਹੁਣ ਇੰਨੇ ਦਿਨਾਂ ਦੀ ਮਿਲੀ ਛੁੱਟੀ

ਹਰਿਆਣਾ ਵਿਧਾਨ ਸਭਾ ਚੋਣਾ ਤੋਂ ਠੀਕ ਪਹਿਲਾ  ਬਾਬਾ ਰਾਮ ਰਹੀਮ ਜੇਲ ਤੋਂ ਬਾਹਰ ਆਇਆ ਹੈ। ਹਰਿਆਣਾ ਸਰਕਾਰ ਦੇ ਵੱਲੋਂ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦਿੱਤੀ ਹੈ। ਮੰਗਲਵਾਰ ਸਵੇਰੇ...

ਹਰਿਆਣਾ ‘ਚ ਨਾਮਧਾਰੀ ਡੇਰਾ ਗਰੁੱਪਾਂ ਵਿਚਾਲੇ ਹਿੰਸਕ ਝੜਪ,ਛੁਡਾਉਣ ਆਈ ਪੁਲਿਸ ‘ਤੇ ਵੀ ਕੀਤੀ ਗੋਲੀਬਾਰੀ

ਹਰਿਆਣਾ ਦੇ ਸਿਰਸਾ ਵਿੱਚ ਨਾਮਧਾਰੀ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਗੁੱਟਾਂ ਵਿੱਚ ਹਿੰਸਕ ਝੜਪ ਹੋ ਗਈ। ਦੋਵਾਂ ਵਿਚਾਲੇ ਗੋਲੀਆਂ ਚੱਲੀਆਂ, ਜਿਸ 'ਚ 8 ਲੋਕ ਗੰਭੀਰ ਜ਼ਖਮੀ ਹੋ ਗਏ।...

PM ਮੋਦੀ ਦੇਸ਼ ਦੇ ਕਿਸਾਨਾਂ ਨੂੰ ਦੇਣਗੇ ਖਾਸ ਤੋਹਫਾ, ਅੱਜ ਜਾਰੀ ਕਰਨਗੇ 61 ਫਸਲਾਂ ਦੀਆਂ 109 ਕਿਸਮਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਭਾਰਤੀ ਖੇਤੀ ਖੋਜ ਸੰਸਥਾਨ ਵਿੱਚ 61 ਫ਼ਸਲਾਂ ਦੀਆਂ 109 ਮਜ਼ਬੂਤ, ਉੱਚ ਉਪਜ ਵਾਲੀਆਂ, ਜਲਵਾਯੂ ਅਨੁਕੂਲ ਕਿਸਮਾਂ ਨੂੰ ਜਾਰੀ ਕਰਨਗੇ। ਪੀਐਮ ਮੋਦੀ ਇਸ ਦੌਰਾਨ ਕਿਸਾਨਾਂ...

‘ਸਾਨੂੰ ਭਾਰਤ ਆਉਣ ਦਵੋ’ ਹਜ਼ਾਰਾਂ ਬੰਗਲਾਦੇਸ਼ੀ ਹਿੰਦੂਆਂ ਨੇ ਪਾਣੀ ‘ਚ ਖੜ੍ਹੇ ਹੋ ਕੇ ਬੀਐੱਸਐੱਫ ਨੂੰ ਲਗਾਈ ਗੁਹਾਰ

ਭਾਵੇ ਹੀ ਬੰਗਲਾਦੇਸ਼ ਵਿੱਚ ਨਵੀਂ ਸਰਕਾਰ ਬਣ ਗਈ ਪਰ ਹਿੰਸਾ ਦਾ ਦੌਰਾ ਅਜੇ ਵੀ ਜਾਰੀ ਹੈ। ਪ੍ਰਦਰਸ਼ਨਕਾਰੀ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ। ਬੰਗਲਾਦੇਸ਼ ਤੋਂ ਬਹੁਤ ਸਾਰੇ ਹਿੰਦੂ...

ਹਿਮਾਚਲ ‘ਚ ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ,128 ਸੜਕਾਂ ਬੰਦ,ਵਿਭਾਗ ਨੇ ਜਾਰੀ ਕੀਤਾ ਅਲਰਟ

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 128 ਸੜਕਾਂ ਬੰਦ ਹੋ ਗਈਆਂ ਹਨ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫਾਨ ਅਤੇ ਭਾਰੀ ਮੀਂਹ ਦਾ...

  • Trending
  • Comments
  • Latest

Welcome Back!

Login to your account below

Retrieve your password

Please enter your username or email address to reset your password.