ਰਾਸ਼ਟਰੀ ਖ਼ਬਰਾਂ

ਪੰਜਾਬ ਨਿਊਜ਼ ਨੈੱਟਵਰਕ 'ਤੇ ਭਾਰਤ ਦੇ ਹਰ ਕੋਨੇ ਦੀਆਂ ਰਾਸ਼ਟਰੀ ਖ਼ਬਰਾਂ ਪ੍ਰਾਪਤ ਕਰੋ। ਸਿਆਸਤ, ਆਰਥਿਕਤਾ, ਸਮਾਜਿਕ ਮਾਮਲੇ ਅਤੇ ਰਾਸ਼ਟਰੀ ਮਹੱਤਵ ਦੇ ਹੋਰ ਮੁੱਦਿਆਂ ਦੀ ਵਿਸਥਾਰਕ ਕਵਰੇਜ ਨਾਲ, ਅਸੀਂ ਤੁਹਾਨੂੰ ਭਾਰਤ ਦੀਆਂ ਤਾਜ਼ਾ ਘਟਨਾਵਾਂ ਨਾਲ ਅਪਡੇਟ ਰੱਖਦੇ ਹਾਂ। ਸਪਸ਼ਟ, ਨਿਰਪੱਖ ਅਤੇ ਗਹਿਰਾਈ ਵਾਲੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।

ਕੁਪਵਾੜਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਜਾਰੀ, ਤਿੰਨ ਤੋਂ ਚਾਰ ਅੱਤਵਾਦੀਆਂ ਦੇ ਢੇਰ ਹੋਣ ਦਾ ਖਦਸ਼ਾ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ। ਅਧਿਕਾਰੀਆਂ ਦੇ ਅਨੁਸਾਰ, 04 ਅਕਤੂਬਰ 2024 ਨੂੰ ਘੁਸਪੈਠ ਦੀ ਕੋਸ਼ਿਸ਼ ਦੇ ਸਬੰਧ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ...

ਕੇਜਰੀਵਾਲ ਅੱਜ ਖਾਲੀ ਕਰਨਗੇ ਮੁੱਖ ਮੰਤਰੀ ਰਿਹਾਇਸ਼, ਇਹ ਹੋਵੇਗਾ ਨਵਾਂ ਪਤਾ

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ 6 ਫਲੈਗ ਸਟਾਫ ਰੋਡ ਸਥਿਤ ਮੁੱਖ ਮੰਤਰੀ ਨਿਵਾਸ ਤੋਂ ਰਵਾਨਾ ਹੋਣਗੇ। ਹੁਣ ਉਹ ਲੁਟੀਅਸ ਦਿੱਲੀ...

ਹਰਿਆਣਾ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਖ਼ਤਮ,ਸੱਤਾ ਵਿੱਚ ਬਣੀ ਰਹਿਣਾ ਚਾਹੁੰਦੀ ਹੈ ਭਾਜਪਾ,ਕਾਂਗਰਸ ਨੂੰ ਵਾਪਸੀ ਦੀ ਉਮੀਦ

ਹਰਿਆਣਾ ਦੀਆਂ ਸਾਰੀਆਂ 90 ਸੀਟਾਂ ਲਈ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਭਲਕੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਗਿਣਤੀ ਹੋਵੇਗੀ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਿੰਗਲ ਫੇਜ਼...

ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸ਼ੁਰੂ ਹੋਈ ਸਿਆਸੀ ਖੇਡ, ਸ਼ਰਧਾਲੂਆਂ ਨੂੰ ਦਿੱਤਾ ਇਹ ਸੰਦੇਸ਼

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬੁੱਧਵਾਰ ਨੂੰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਹੁਣ ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਕੈਂਪ ਪਹੁੰਚ...

‘ਬਾਪੂ ਦਾ ਜੀਵਨ ਲੋਕਾਂ ਲਈ ਪ੍ਰੇਰਨਾ ਸਰੋਤ’,ਗਾਂਧੀ ਜਯੰਤੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ

ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਰਾਜਘਾਟ ਜਾ ਕੇ ਉਨ੍ਹਾਂ...

ਹਰਿਆਣਾ ਚੋਣਾਂ ਦੌਰਾਨ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ,ਇੰਨਾਂ ਸ਼ਰਤਾਂ ਨਾਲ ਮਿਲੀ ਪੈਰੋਲ, ਬਾਗਪਤ ਆਸ਼ਰਮ ਲਈ ਰਵਾਨਾ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ...

ਨਵਰਾਤਰੀ ਤੋਂ ਪਹਿਲਾਂ ਸ਼ਰਧਾਲੂਆਂ ਲਈ ਖੁਸ਼ਖਬਰੀ, ਹੁਣ ਰਜਿਸਟ੍ਰੇਸ਼ਨ ਲਈ ਲਾਈਨ ਵਿੱਚ ਨਹੀਂ ਕਰਨੀ ਪਵੇਗੀ ਉਡੀਕ

ਮਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਸ਼ਾਰਦੀਆ ਨਵਰਾਤਰੀ ਦੌਰਾਨ ਯਾਤਰਾ ਰਜਿਸਟ੍ਰੇਸ਼ਨ ਲਈ ਲੰਬੀਆਂ ਕਤਾਰਾਂ ਤੋਂ ਰਾਹਤ ਦਿਵਾਉਣ ਲਈ ਸ਼੍ਰਾਈਨ ਬੋਰਡ ਸਰਗਰਮ ਹੋ ਗਿਆ ਹੈ। ਸ਼ਰਾਈਨ ਬੋਰਡ ਨੇ ਕਟੜਾ ਰੇਲਵੇ ਸਟੇਸ਼ਨ...

New Air Chief Marshal: ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਸੰਭਾਲੀ ਭਾਰਤੀ ਹਵਾਈ ਸੈਨਾ ਦੀ ਕਮਾਨ

New Air Chief Marshal: ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਸੋਮਵਾਰ ਨੂੰ ਨਵੇਂ ਹਵਾਈ ਸੈਨਾ ਮੁਖੀ ਵਜੋਂ ਕਮਾਨ ਸੰਭਾਲ ਲਈ ਹੈ। ਉਨ੍ਹਾਂ ਕੋਲ 5,000 ਘੰਟਿਆਂ ਤੋਂ ਵੱਧ ਉਡਾਣ ਦਾ...

ਤਿਰੂਪਤੀ ਲੱਡੂ ਵਿਵਾਦ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ, ਪਟੀਸ਼ਨਕਰਤਾ ਨੇ CBI ਜਾਂਚ ਦੀ ਮੰਗ ਕੀਤੀ

ਸੁਪਰੀਮ ਕੋਰਟ ਸੋਮਵਾਰ ਯਾਨੀ ਅੱਜ ਤਿਰੂਪਤੀ ਮੰਦਰ ਦੇ ਲੱਡੂ ਬਣਾਉਣ 'ਚ ਵਰਤੇ ਜਾਣ ਵਾਲੇ ਘਿਓ 'ਚ ਜਾਨਵਰਾਂ ਦੀ ਚਰਬੀ ਦੀ ਮਿਲਾਵਟ ਦੇ ਮਾਮਲੇ 'ਚ ਦਖਲ ਦੀ ਮੰਗ ਕਰਨ ਵਾਲੀਆਂ ਕਈ...

ਭਾਜਪਾ ਨੇ ਪਹਿਲੇ ਪੜਾਅ ‘ਚ ਬਣਾਏ ਛੇ ਕਰੋੜ ਮੈਂਬਰ,ਇਹ ਸੂਬਾ ਰਿਹਾ ਸਭ ਤੋਂ ਅੱਗੇ

2 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਮੈਂਬਰ ਨਿਯੁਕਤ ਕਰਕੇ ਸ਼ੁਰੂ ਕੀਤੀ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਛੇ ਕਰੋੜ ਮੈਂਬਰ ਬਣ ਚੁੱਕੇ ਹਨ। ਇਨ੍ਹਾਂ ਵਿੱਚੋਂ...

  • Trending
  • Comments
  • Latest

Welcome Back!

Login to your account below

Retrieve your password

Please enter your username or email address to reset your password.