ਰਾਸ਼ਟਰੀ ਖ਼ਬਰਾਂ

ਪੰਜਾਬ ਨਿਊਜ਼ ਨੈੱਟਵਰਕ 'ਤੇ ਭਾਰਤ ਦੇ ਹਰ ਕੋਨੇ ਦੀਆਂ ਰਾਸ਼ਟਰੀ ਖ਼ਬਰਾਂ ਪ੍ਰਾਪਤ ਕਰੋ। ਸਿਆਸਤ, ਆਰਥਿਕਤਾ, ਸਮਾਜਿਕ ਮਾਮਲੇ ਅਤੇ ਰਾਸ਼ਟਰੀ ਮਹੱਤਵ ਦੇ ਹੋਰ ਮੁੱਦਿਆਂ ਦੀ ਵਿਸਥਾਰਕ ਕਵਰੇਜ ਨਾਲ, ਅਸੀਂ ਤੁਹਾਨੂੰ ਭਾਰਤ ਦੀਆਂ ਤਾਜ਼ਾ ਘਟਨਾਵਾਂ ਨਾਲ ਅਪਡੇਟ ਰੱਖਦੇ ਹਾਂ। ਸਪਸ਼ਟ, ਨਿਰਪੱਖ ਅਤੇ ਗਹਿਰਾਈ ਵਾਲੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।

ਭਾਰਤੀ ਹਵਾਈ ਸੈਨਾ ਨੇ ਪੁਣੇ ਤੋਂ ਦਿੱਲੀ ਏਅਰਲਿਫਟ ਕੀਤੇ ਅੰਗ, ਬਚਾਈ ਬੱਚੀ ਦੀ ਜਾਨ

ਭਾਰਤੀ ਹਵਾਈ ਸੈਨਾ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦਰਅਸਲ, ਭਾਰਤੀ ਹਵਾਈ ਸੈਨਾ ਨੇ ਸੀ-17 ਗਲੋਬਮਾਸਟਰ ਜਹਾਜ਼ ਰਾਹੀਂ ਅੰਗਾਂ ਨੂੰ ਪੁਣੇ ਤੋਂ ਦਿੱਲੀ ਪਹੁੰਚਾਇਆ ਸੀ। ਹਵਾਈ ਸੈਨਾ ਦੇ...

ਬੀਐਸਐਫ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ

BSF: ਚੌਕਸ ਬੀਐਸਐਫ ਜਵਾਨਾਂ ਨੇ ਜੰਮੂ ਦੇ ਆਰਐਸ ਪੁਰਾ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸ਼ਨੀਵਾਰ ਅੱਧੀ ਰਾਤ ਨੂੰ, ਸੈਨਿਕਾਂ ਨੇ ਸਰਹੱਦ 'ਤੇ ਸ਼ੱਕੀ ਗਤੀਵਿਧੀ ਦੇਖੀ,...

ਹਿੰਦ-ਪ੍ਰਸ਼ਾਂਤ ਮਹਾਂਸਾਗਰ ਵਿੱਚ ਜੰਗੀ ਸਮਰੱਥਾ ਵਧਾਏਗੀ ਭਾਰਤੀ ਜਲ ਸੈਨਾ, ਰਾਜਨਾਥ ਸਿੰਘ ਨੇ ਕਿਹਾ- ਅਸੀ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਤਿਆਰ

ਭਾਰਤੀ ਜਲ ਸੈਨਾ ਦੇ ਸਿਖਰਲੇ ਕਮਾਂਡਰਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਆਪਣੀ ਲੜਾਕੂ ਸਮਰੱਥਾ ਵਿੱਚ ਕਾਫੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਜਲ ਸੈਨਾ ਨੇ ਇਹ ਫੈਸਲਾ ਹਿੰਦ-ਪ੍ਰਸ਼ਾਂਤ ਖੇਤਰ 'ਚ...

ਹੁਣ ਗੁਜਰਾਤ ‘ਚ ਟਰੇਨ ਪਲਟਾਉਣ ਦੀ ਵੱਡੀ ਸਾਜ਼ਿਸ਼, ਹਾਦਸਾ ਟਲਿਆ

ਗੁਜਰਾਤ 'ਚ ਟਰੇਨ ਪਲਟਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਦਰਅਸਲ, ਸੂਰਤ ਨੇੜੇ ਵਡੋਦਰਾ ਡਿਵੀਜ਼ਨ ਦੇ ਅਧੀਨ ਅਪ ਲਾਈਨ ਰੇਲਵੇ ਟਰੈਕ ਨਾਲ ਛੇੜਛਾੜ ਕੀਤੀ ਗਈ ਸੀ। ਕੁਝ ਅਣਪਛਾਤੇ...

ਰਾਸ਼ਟਰਪਤੀ ਨੇ ਆਤਿਸ਼ੀ ਨੂੰ ਸੌਂਪੀ ਦਿੱਲੀ ਦੀ ਕਮਾਨ, ਅੱਜ LG ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗਾ ਸਹੁੰ ਚੁੱਕ ਸਮਾਗਮ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੂੰ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕਰ...

Rahul Gandhi: ਚੋਣਾਂ ਦੌਰਾਨ ਅਚਾਨਕ ਹਰਿਆਣਾ ਪਹੁੰਚੇ ਰਾਹੁਲ ਗਾਂਧੀ

ਹਰਿਆਣਾ ਵਿਧਾਨ ਸਭਾ ਚੋਣਾਂ 2024 ਦੌਰਾਨ ਰਾਹੁਲ ਗਾਂਧੀ ਅਚਾਨਕ ਹਰਿਆਣਾ ਦੇ ਕਰਨਾਲ ਦੇ ਪਿੰਡ ਘੋਗੜੀਪੁਰ ਪਹੁੰਚ ਗਏ। ਜਿਸ ਤੋਂ ਬਾਅਦ ਸਾਰੇ ਹੈਰਾਨ ਰਹਿ ਗਏ। ਰਾਹੁਲ ਗਾਂਧੀ ਨੇ ਆਪਣੇ ਹਰਿਆਣਾ ਦੌਰੇ...

ਕੋਲਕਾਤਾ ‘ਚ ਜੂਨੀਅਰ ਡਾਕਟਰ ਅੱਜ ਖਤਮ ਕਰਨਗੇ ਪ੍ਰਦਰਸ਼ਨ, 21 ਸਤੰਬਰ ਤੋਂ ਡਿਊਟੀ ‘ਤੇ ਪਰਤਣ ਦਾ ਐਲਾਨ

ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰ ਕੋਲਕਾਤਾ ਦੇ ਸਾਲਟ ਲੇਕ ਸਥਿਤ ਸਵਾਸਥ ਭਵਨ ਦੇ ਬਾਹਰ 10 ਸਤੰਬਰ ਤੋਂ ਚੱਲ ਰਿਹਾ ਆਪਣਾ ਵਿਰੋਧ ਅੱਜ ਖਤਮ ਕਰਨਗੇ। ਧਰਨਾ ਸਮਾਪਤ ਕਰਨ ਤੋਂ ਪਹਿਲਾਂ ਉਹ...

ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR

ਕਾਂਗਰਸ ਆਗੂ ਰਾਹੁਲ ਗਾਂਧੀ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖਾਂ...

Kolkata incident: ਡਾਕਟਰਾਂ ਨੇ ਹੜਤਾਲ ਖਤਮ ਕਰਨ ਤੋਂ ਕੀਤਾ ਇਨਕਾਰ, ਕਿਹਾ- ਅਸੀਂ ਗੱਲਬਾਤ ਤੋਂ ਸੰਤੁਸ਼ਟ ਨਹੀਂ

ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਵਿਰੋਧ ਕਰ ਰਹੇ ਜੂਨੀਅਰ ਡਾਕਟਰਾਂ ਅਤੇ ਬੰਗਾਲ ਸਰਕਾਰ ਵਿਚਾਲੇ ਬੁੱਧਵਾਰ ਨੂੰ ਦੂਜੇ ਦੌਰ ਦੀ ਗੱਲਬਾਤ ਹੋਈ। ਡਾਕਟਰਾਂ ਨੇ ਆਪਣੀਆਂ...

ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 24 ਸੀਟਾਂ ‘ਤੇ ਵੋਟਿੰਗ ਸ਼ੁਰੂ,ਪਹਿਲੇ ਪੜਾਅ ‘ਚ ਮਹਿਬੂਬਾ ਦੀ ਧੀ ਇਲਤਿਜਾ ਸਮੇਤ 219 ਉਮੀਦਵਾਰ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਅੱਜ ਸਵੇਰੇ 7 ਵਜੇ 7 ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿੱਚ 23.27 ਲੱਖ ਵੋਟਰ...

  • Trending
  • Comments
  • Latest

Welcome Back!

Login to your account below

Retrieve your password

Please enter your username or email address to reset your password.