ਰਾਸ਼ਟਰੀ ਖ਼ਬਰਾਂ

ਪੰਜਾਬ ਨਿਊਜ਼ ਨੈੱਟਵਰਕ 'ਤੇ ਭਾਰਤ ਦੇ ਹਰ ਕੋਨੇ ਦੀਆਂ ਰਾਸ਼ਟਰੀ ਖ਼ਬਰਾਂ ਪ੍ਰਾਪਤ ਕਰੋ। ਸਿਆਸਤ, ਆਰਥਿਕਤਾ, ਸਮਾਜਿਕ ਮਾਮਲੇ ਅਤੇ ਰਾਸ਼ਟਰੀ ਮਹੱਤਵ ਦੇ ਹੋਰ ਮੁੱਦਿਆਂ ਦੀ ਵਿਸਥਾਰਕ ਕਵਰੇਜ ਨਾਲ, ਅਸੀਂ ਤੁਹਾਨੂੰ ਭਾਰਤ ਦੀਆਂ ਤਾਜ਼ਾ ਘਟਨਾਵਾਂ ਨਾਲ ਅਪਡੇਟ ਰੱਖਦੇ ਹਾਂ। ਸਪਸ਼ਟ, ਨਿਰਪੱਖ ਅਤੇ ਗਹਿਰਾਈ ਵਾਲੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।

Delhi CM: ਆਤਿਸ਼ੀ ਦੇ ਹੱਥ ਆਈ ਦਿੱਲੀ ਦੀ ਕਮਾਨ,ਤੀਸਰੀ ਮਹਿਲਾ ਮੁੱਖ ਮੰਤਰੀ ਹੋਵੇਗੀ

ਆਮ ਆਦਮੀ ਪਾਰਟੀ (ਆਪ) ਨੇ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਹੁਣ ਆਤਿਸ਼ੀ ਉਨ੍ਹਾਂ ਦੀ ਜਗ੍ਹਾ ਲੈਣਗੇ।...

ਦਿੱਲੀ ਦਾ ਨਵਾਂ ਮੁੱਖ ਮੰਤਰੀ ਕੋਣ? ਫੈਸਲਾ ਅੱਜ,ਸਵੇਰੇ 11:30 ਵਜੇ ਵਿਧਾਇਕ ਦਲ ਦੀ ਬੈਠਕ ‘ਚ ਹੋਵੇਗੀ ਨਵੇਂ ਨੇਤਾ ਦੀ ਚੋਣ

ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਮੰਗਲਵਾਰ ਦੁਪਹਿਰ 'ਆਪ' ਵਿਧਾਇਕ ਦਲ ਦੀ ਬੈਠਕ 'ਚ ਤੈਅ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪ ਰਾਜਪਾਲ ਵੀਕੇ ਸਕਸੈਨਾ ਨੂੰ...

ਅਰਵਿੰਦ ਕੇਜਰੀਵਾਲ ਦੇਣਗੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ,ਕਿਹਾ- ਦੋ ਦਿਨਾਂ ਬਾਅਦ ਛੱਡਾਂਗਾ ਕੁਰਸੀ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਰਵੀ ਸ਼ੰਕਰ ਸ਼ੁਕਲਾ ਲੇਨ ਸਥਿਤ ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ...

ਰਾਜੌਰੀ ‘ਚ ਅੱਤਵਾਦੀਆਂ ਤੇ ਫੌਜ ਵਿਚਾਲੇ ਮੁੱਠਭੇੜ, ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ

ਜ਼ਿਲ੍ਹੇ ਦੀ ਮੇਂਢਰ ਤਹਿਸੀਲ ਦੇ ਪਠਾਨ ਤੀਰ ਇਲਾਕੇ ਦੇ ਜੰਗਲ 'ਚ ਤਲਾਸ਼ੀ ਮੁਹਿੰਮ ਲਈ ਜਾ ਰਹੇ ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਦੇ...

PM ਮੋਦੀ ਪਹਿਲਾਂ ਕਵਾਡ ਅਤੇ ਫਿਰ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣਗੇ, ਊਰਜਾ-ਰੱਖਿਆ ਸਮੇਤ ਚੀਨ ‘ਤੇ ਰੱਖਣਗੇ ਨਜ਼ਰ

ਕਿਸੇ ਵੀ ਧੜੇ ਵਿੱਚ ਰਹਿ ਕੇ ਆਪਣੇ ਕੌਮੀ ਹਿੱਤਾਂ ਅਨੁਸਾਰ ਕੂਟਨੀਤੀ ਅਪਣਾਉਣ ਦੀ ਭਾਰਤ ਸਰਕਾਰ ਦੀ ਨੀਤੀ ਨੂੰ ਹੋਰ ਹੁਲਾਰਾ ਮਿਲੇਗਾ। ਇਸ ਸਿਲਸਿਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ...

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ SC ‘ਚ ਸੁਣਵਾਈ ਅੱਜ, ‘ਆਪ’ ਨੂੰ ਰਿਹਾਈ ਦੀ ਉਮੀਦ

ਦਿੱਲੀ ਆਬਕਾਰੀ ਨੀਤੀ ਘੁਟਾਲੇ 'ਚ ਭ੍ਰਿਸ਼ਟਾਚਾਰ ਦੇ ਮੁਲਜ਼ਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਆਪਣਾ ਫੈਸਲਾ...

ਮੋਦੀ ਸਰਕਾਰ ਦਾ ਵੱਡਾ ਫੈਸਲਾ, ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ PM-E Drive ਯੋਜਨਾ ਦਾ ਐਲਾਨ

ਹਵਾ ਪ੍ਰਦੂਸ਼ਣ ਨਾਲ ਨਜਿੱਠਣ ਅਤੇ ਇਲੈਕਟ੍ਰਿਕ ਵਾਹਨਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਨੇ PM-E ​Drive ਨਾਮ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਜਿਸ ਵਿੱਚ ਫੇਮ-1...

ਭਾਰਤੀ ਜਲ ਸੈਨਾ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ‘ਤੇ ਸਰਕਾਰ ਦਾ ਜ਼ੋਰ, ਸਾਲ ਦੇ ਅੰਤ ਤੱਕ ਹੋਣਗੇ ਤਿੰਨ ਰੱਖਿਆ ਸਮਝੌਤਿਆਂ ‘ਤੇ ਦਸਤਖਤ

ਭਾਰਤੀ ਜਲ ਸੈਨਾ ਨਿਗਰਾਨੀ ਅਤੇ ਲੜਾਕੂ ਸਮਰੱਥਾ ਨੂੰ ਵਧਾਉਣ ਲਈ ਇਸ ਵਿੱਤੀ ਸਾਲ ਦੇ ਅੰਤ ਤੱਕ ਕੁੱਲ ਤਿੰਨ ਵੱਡੇ ਰੱਖਿਆ ਸਮਝੌਤਿਆਂ 'ਤੇ ਹਸਤਾਖਰ ਕਰ ਸਕਦੀ ਹੈ। ਇਨ੍ਹਾਂ ਰੱਖਿਆ ਸਮਝੌਤਿਆਂ ਵਿੱਚ...

ਰੇਲਵੇ ਟ੍ਰੈਕ ਨੂੰ ਉਡਾਉਣ ਅਤੇ ਕਾਲਿੰਦੀ ਐਕਸਪ੍ਰੈਸ ਨੂੰ ਅੱਗ ਲਗਾਉਣ ਦੀ ਰਚੀ ਗਈ ਸੀ ਸਾਜ਼ਿਸ਼, 14 ਸ਼ੱਕੀ ਹਿਰਾਸਤ ‘ਚ

ਬਿਲਹੌਰ ਨੇੜੇ ਕਾਨਪੁਰ-ਕਾਸਗੰਜ ਰੇਲਵੇ ਟ੍ਰੈਕ 'ਤੇ ਐਤਵਾਰ ਰਾਤ ਨੂੰ ਕਾਲਿੰਦੀ ਐਕਸਪ੍ਰੈਸ ਦੇ ਇੱਕ ਐੱਲਪੀਜੀ ਸਿਲੰਡਰ ਨਾਲ ਟਕਰਾਉਣ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਅਹਿਮ ਸੁਰਾਗ ਮਿਲੇ ਹਨ। ਹੁਣ ਤੱਕ ਦੀ...

SC ਨੇ ਵਧਾਈਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸੀਬਤਾਂ, 2002 ਕਤਲ ਕੇਸ ‘ਚ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੋਟਿਸ ਜਾਰੀ ਕਰਕੇ 2002 'ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਜਵਾਬ ਮੰਗਿਆ ਹੈ।...

  • Trending
  • Comments
  • Latest

Welcome Back!

Login to your account below

Retrieve your password

Please enter your username or email address to reset your password.