ਰਾਸ਼ਟਰੀ ਖ਼ਬਰਾਂ

ਪੰਜਾਬ ਨਿਊਜ਼ ਨੈੱਟਵਰਕ 'ਤੇ ਭਾਰਤ ਦੇ ਹਰ ਕੋਨੇ ਦੀਆਂ ਰਾਸ਼ਟਰੀ ਖ਼ਬਰਾਂ ਪ੍ਰਾਪਤ ਕਰੋ। ਸਿਆਸਤ, ਆਰਥਿਕਤਾ, ਸਮਾਜਿਕ ਮਾਮਲੇ ਅਤੇ ਰਾਸ਼ਟਰੀ ਮਹੱਤਵ ਦੇ ਹੋਰ ਮੁੱਦਿਆਂ ਦੀ ਵਿਸਥਾਰਕ ਕਵਰੇਜ ਨਾਲ, ਅਸੀਂ ਤੁਹਾਨੂੰ ਭਾਰਤ ਦੀਆਂ ਤਾਜ਼ਾ ਘਟਨਾਵਾਂ ਨਾਲ ਅਪਡੇਟ ਰੱਖਦੇ ਹਾਂ। ਸਪਸ਼ਟ, ਨਿਰਪੱਖ ਅਤੇ ਗਹਿਰਾਈ ਵਾਲੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।

ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਲਈ ਚੋਣਾਂ ਦਾ ਰਸਤਾ ਸਾਫ, ਉੱਤਰੀ ਰੇਲਵੇ ਨੇ ਅਸਤੀਫਾ ਕੀਤਾ ਸਵੀਕਾਰ

ਉੱਤਰੀ ਰੇਲਵੇ ਨੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਦੇ ਅਸਤੀਫੇ ਸਵੀਕਾਰ ਕਰ ਲਏ ਹਨ। ਇਨ੍ਹਾਂ ਦੋਵਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ...

ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ,ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ ਦੋ ਅੱਤਵਾਦੀ ਢੇਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ

ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਕੰਟਰੋਲ ਰੇਖਾ (LOC) 'ਤੇ ਚੌਕਸ ਫੌਜ ਦੇ ਜਵਾਨਾਂ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜਵਾਨਾਂ ਨੇ ਘੁਸਪੈਠ ਕਰ ਰਹੇ ਦੋ ਅੱਤਵਾਦੀਆਂ ਨੂੰ...

ਮਣੀਪੁਰ ‘ਚ ਭੜਕੀ ਹਿੰਸਾ, ਪੁਲਿਸ ਦੇ ਹਥਿਆਰ ਲੁੱਟਣ ਦੀ ਕੋਸ਼ਿਸ਼, ਫੌਜ ਦੇ ਹੈਲੀਕਾਪਟਰ ਕੀਤੇ ਤੈਨਾਤ

ਮਨੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਰੀਬਾਮ ਜ਼ਿਲ੍ਹੇ ਵਿੱਚ ਕੱਲ੍ਹ ਹੋਈ ਹਿੰਸਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਸੁੱਤੇ ਪਏ ਵਿਅਕਤੀ...

ਦਿੱਲੀ ਤੇ ਮਹਾਰਾਸ਼ਟਰ ਸਮੇਤ 14 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, 3 ਸੂਬਿਆਂ ‘ਚ ਆਰੇਂਜ ਅਲਰਟ

ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਗੁਜਰਾਤ ਵਿੱਚ...

ਭਾਰਤ ਅਤੇ ਫਰਾਂਸ ਨੇ ਕੀਤਾ ਮੈਗਾ ਜਲ ਸੈਨਾ ਅਭਿਆਸ, ਭੂਮੱਧ ਸਾਗਰ ਵਿੱਚ ਦਿਖਾਈ ਤਾਕਤ

ਭਾਰਤ ਅਤੇ ਫਰਾਂਸ ਦੀਆਂ ਜਲ ਸੈਨਾਵਾਂ ਨੇ ਭੂਮੱਧ ਸਾਗਰ ਵਿੱਚ ਇੱਕ ਵਿਸ਼ਾਲ ਅਭਿਆਸ ਕੀਤਾ। ਭਾਰਤੀ ਜਲ ਸੈਨਾ ਦੇ ਜਹਾਜ਼ ਤਾਬਰ ਅਤੇ ਲੰਬੀ ਦੂਰੀ ਦੇ ਸਮੁੰਦਰੀ ਨਿਗਰਾਨੀ ਜਹਾਜ਼ ਪੀ-8ਆਈ ਨੇ ਵਰੁਣ...

ਇਸਰੋ ਦੇ ਚੇਅਰਮੈਨ ਨੇ ਜਤਾਈ ਚਿੰਤਾ, ਕਿਹਾ- ਸਾਈਬਰ ਖ਼ਤਰਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ

ਭਾਰਤੀ ਪੁਲਾੜ ਖੋਜ ਸੰਸਥਾ ਦੇ ਚੇਅਰਮੈਨ ਐੱਸ. ਸੋਮਨਾਥ ਨੇ ਵੀਰਵਾਰ ਨੂੰ ਕਿਹਾ ਕਿ ਸਾਈਬਰ ਸੁਰੱਖਿਆ ਦਾ ਖਤਰਾ ਡਾਟਾ ਚੋਰੀ ਤੱਕ ਸੀਮਤ ਨਹੀਂ ਹੈ। ਇਹ ਦੇਸ਼ ਦੀ ਸੁਰੱਖਿਆ ਨਾਲ ਵੀ ਜੁੜਿਆ...

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲ ਸਕਦੀ ਹੈ ਰਾਹਤ! ਜ਼ਮਾਨਤ ਪਟੀਸ਼ਨਾਂ ‘ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਪਟੀਸ਼ਨ ਵਿੱਚ ਉਨ੍ਹਾਂ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ...

PM ਮੋਦੀ ਅੱਜ ਸਿੰਗਾਪੁਰ ਦਾ ਦੌਰਾ ਕਰਨਗੇ, ਰੱਖਿਆ ਅਤੇ ਊਰਜਾ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਹੋਵੇਗਾ ਜ਼ੋਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਭੂਗੋਲਿਕ ਤੌਰ 'ਤੇ ਛੋਟੇ ਦੇਸ਼ ਬਰੂਨੇਈ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਅਗਲੇ ਤਿੰਨ ਦਿਨਾਂ...

ਗੁਜਰਾਤ ਨੇੜੇ ਅਰਬ ਸਾਗਰ ‘ਚ ਵੱਡਾ ਹਾਦਸਾ, ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, ਦੋ ਪਾਇਲਟ ਲਾਪਤਾ

ਗੁਜਰਾਤ ਨੇੜੇ ਅਰਬ ਸਾਗਰ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਇੱਕ ਹੈਲੀਕਾਪਟਰ ਨੂੰ ਪੋਰਬੰਦਰ ਤੱਟ ਤੋਂ ਦੂਰ ਅਰਬ ਸਾਗਰ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ,...

ਬਨਿਹਾਲ ‘ਚ ਫਟਿਆ ਬੱਦਲ, ਅਚਾਨਕ ਹੜ੍ਹ ਆਉਣ ਨਾਲ ਇਕ ਦੀ ਮੌਤ,ਰਾਹਤ ਕਾਰਜ ਜਾਰੀ

ਰਾਮਬਨ ਦੇ ਰਾਜਗੜ੍ਹ 'ਚ 26 ਅਗਸਤ ਨੂੰ ਬੱਦਲ ਫਟਣ ਕਾਰਨ ਹੋਈ ਤਬਾਹੀ ਤੋਂ ਲੋਕਾਂ ਨੂੰ ਅਜੇ ਰਾਹਤ ਨਹੀਂ ਮਿਲੀ ਸੀ ਕਿ ਰਾਮਬਨ ਦੇ ਬਨਿਹਾਲ ਉਪ ਮੰਡਲ 'ਚ ਸੋਮਵਾਰ ਸ਼ਾਮ ਨੂੰ...

  • Trending
  • Comments
  • Latest

Welcome Back!

Login to your account below

Retrieve your password

Please enter your username or email address to reset your password.