ਪੰਜਾਬ ਖ਼ਬਰਾਂ

ਪੰਜਾਬ ਦੀਆਂ ਤਾਜ਼ਾ ਖ਼ਬਰਾਂ ਲਈ ਪੰਜਾਬ ਨਿਊਜ਼ ਨੈੱਟਵਰਕ 'ਤੇ ਵਿਸਥਾਰਕ ਅਤੇ ਵਿਸ਼ਵਸਨੀਯ ਕਵਰੇਜ ਪ੍ਰਾਪਤ ਕਰੋ। ਸਿਆਸਤ, ਸਮਾਜਿਕ ਮਾਮਲੇ, ਕ੍ਰਾਈਮ, ਅਤੇ ਪੰਜਾਬ ਦੇ ਹਰ ਕੋਨੇ 'ਚ ਵਾਪਰ ਰਹੀਆਂ ਮਹੱਤਵਪੂਰਣ ਘਟਨਾਵਾਂ ਬਾਰੇ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ। ਪੰਜਾਬ ਦੇ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਸ਼ੇਸ਼ਤਾਵਾਂ ਦੇ ਨਾਲ ਅਪਡੇਟ ਰਹਿਣ ਲਈ ਪੰਜਾਬ ਨਿਊਜ਼ ਨੈੱਟਵਰਕ 'ਤੇ ਰਹੋ।

SC ‘ਚ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਣਵਾਈ ਅੱਜ, ਡੱਲੇਵਾਲ ਦਾ ਵਿਚੋਲਗੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ,ਕਿਹਾ- ਕਮੇਟੀ ਮੇਰੀ ਮੌਤ ਦੀ ਉਡੀਕ ਕਰ ਰਹੀ?

Kisaan Andolan: ਕਿਸਾਨ ਨੂੰ ਹਰਿਆਣਾ ਪੰਜਾਬ ਦੀ ਸਰਹੱਦ ਤੇ ਆਪਣੀਆਂ ਨੂੰ ਮੰਗਾਂ ਨੂੰ ਲੈ ਕਿ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਨੂੰ ਚੱਲਦੇ 10 ਮਹੀਨੇ ਬੀਤ ਗਏ ਹਨ। ਜਿਸਦੇ ਚੱਲਦੇ...

ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ‘ਚ ਸੀਤ ਲਹਿਰ,ਅਗਲੇ 6 ਦਿਨ ਪਵੇਗੀ ਕੜਾਕੇ ਦੀ ਠੰਢ

Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।...

ਕਿਸਾਨ ਆਗੂ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ,ਮਾਹਿਰਾਂ ਨੇ ਕਿਹਾ- ਮਲਟੀ ਆਰਗਨ ਫੇਲ੍ਹ ਹੋਣ ਦਾ ਖਤਰਾ

ਪੰਜਾਬ ਨਿਊਜ਼। ਐਮਐਸਪੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ 23 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਨੂੰ ਮਲਟੀ ਆਰਗਨ...

ਡੱਲੇਵਾਲ ਨੇ ਗ੍ਰਹਿ ਮੰਤਰੀ ‘ਤੇ ਵਰ੍ਹਦਿਆਂ ਕਿਹਾ- ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਲੋਕਾਂ ਨੂੰ ਗਲਤ ਜਾਣਕਾਰੀ ਨਹੀਂ ਦੇਣੀ ਚਾਹੀਦੀ

ਪੰਜਾਬ ਨਿਊਜ਼। ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮੰਗਲਵਾਰ ਨੂੰ 22ਵੇਂ ਦਿਨ 'ਚ ਦਾਖਲ ਹੋ ਗਿਆ। ਆਪਣੀ ਵਿਗੜਦੀ ਸਿਹਤ ਦੇ ਬਾਵਜੂਦ ਡੱਲੇਵਾਲ ਨੇ ਸੋਮਵਾਰ ਨੂੰ...

ਪੰਜਾਬ ਸਰਕਾਰ ਦੀ 19 ਦਸੰਬਰ ਨੂੰ ਐਮਰਜੈਂਸੀ ਮੀਟਿੰਗ, ਖੇਤੀ ਮੰਡੀਕਰਨ ਨੀਤੀ ਦੇ ਖਰੜੇ ‘ਤੇ ਰਣਨੀਤੀ ਬਣਾਉਣ ਦੀ ਤਿਆਰੀ

ਪੰਜਾਬ ਨਿਊਜ਼। ਪੰਜਾਬ ਦੇ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ 10 ਮਹੀਨਿਆਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਸ਼ੰਘਰਸ਼ ਕਰ ਰਹੇ...

Breaking: ਅੰਮ੍ਰਿਤਸਰ ਦੇ ਥਾਣੇ ‘ਚ ਫਿਰ ਹੋਇਆ ਧਮਾਕਾ, ਪੁਲਿਸ ਨੇ ਗੇਟ ਕੀਤੇ ਬੰਦ

ਪੰਜਾਬ ਨਿਊਜ਼। ਪੰਜਾਬ ਵਿੱਚ ਪੁਲਿਸ ਥਾਣਿਆਂ ‘ਚ ਧਮਾਕਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤੱਕ ਅੰਮ੍ਰਿਤਸਰ ਦੇ 3 ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਥਾਣੇ ਤੇ ਹਮਲਾ ਹੋ...

Jalandhar: ਬਾਥਰੂਮ ‘ਚ ਨਹਾਉਣ ਗਈਆਂ ਸਕੀਆਂ ਭੈਣਾਂ,ਗੈਸ ਲੀਕ ਹੋਣ ਕਾਰਨ ਮੌਤ,ਸਰੀਰ ਪਿਆ ਨੀਲਾ

ਜਲੰਧਰ (ਪੰਜਾਬ ਨਿਊਜ਼ ਨੈਟਵਰਕ)। ਪੰਜਾਬ ਦੇ ਜਲੰਧਰ 'ਚ ਇੱਕ ਦੁਖਾਂਤ ਘਟਨਾ ਵਾਪਰੀ ਹੈ।  ਜਲੰਧਰ ਦੇ ਭੋਗਪੁਰ ਕਸਬੇ ਦੇ ਪਿੰਡ ਲਾਡੋਈ ਮੱਕੀ ‘ਚ ਦੋ ਸਕੀਆਂ ਭੈਣਾਂ ਦੀ ਦਮ ਘੁੱਟਣ ਕਾਰਨ ਮੌਤ...

10 ਮਹੀਨਿਆਂ ਤੋਂ ਬੰਦ ਪਿਆ ਸ਼ੰਭੂ ਬਾਰਡਰ, ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਪੜੋ ਪਿਛਲੀ ਸੁਣਵਾਈ ਦੀਆਂ ਅਹਿਮ ਗੱਲਾਂ

ਪੰਜਾਬ ਨਿਊਜ਼। ਕਿਸਾਨਾਂ ਵੱਲੋਂ ਐੱਮਐੱਸਪੀ ਸਮੇਤ 13 ਮੰਗਾਂ ਨੂੰ ਲਾ ਕੇ ਪਿਛਲੇ 10 ਮਹੀਨਿਆਂ ਤੋਂ ਸ਼ੰਭੂ-ਖਨੌਰੀ ਬਾਰਡਰ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ 10 ਮਹੀਨਿਆਂ ਤੋਂ ਸ਼ੰਭੂ ਬਾਰਡਰ...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਨੋਟਿਸ ਦਾ ਦਿੱਤਾ ਜਵਾਬ, ਕਿਹਾ- ਮੇਰੇ ਤੋਂ ਗਲਤੀ ਹੋਈ, ਮੈਂ ਮਾਫੀ ਮੰਗਦੀ ਹਾਂ

ਪੰਜਾਬ ਨਿਊਜ਼। ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸੰਮਨ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਸ਼ਨੀਵਾਰ ਨੂੰ ਸ਼ੁਰੂ ਹੋਏ ਵਿਵਾਦ 'ਚ ਐਡਵੋਕੇਟ ਧਾਮੀ...

AGTF ਨੇ ਅੱਤਵਾਦੀ ਅਰਸ਼ ਡੱਲਾ ਦੇ 4 ਗੁਰਗੇ ਕੀਤੇ ਗ੍ਰਿਫਤਾਰ, ਮੁਲਜ਼ਮਾਂ ਦਾ ਲੰਬਾ ਅਪਰਾਧਿਕ ਰਿਕਾਰਡ, ਨਾਜਾਇਜ਼ ਹਥਿਆਰ ਵੀ ਬਰਾਮਦ

ਪੰਜਾਬ ਨਿਊਜ਼। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।...

  • Trending
  • Comments
  • Latest

Welcome Back!

Login to your account below

Retrieve your password

Please enter your username or email address to reset your password.