ਪੰਜਾਬ ਖ਼ਬਰਾਂ

ਪੰਜਾਬ ਦੀਆਂ ਤਾਜ਼ਾ ਖ਼ਬਰਾਂ ਲਈ ਪੰਜਾਬ ਨਿਊਜ਼ ਨੈੱਟਵਰਕ 'ਤੇ ਵਿਸਥਾਰਕ ਅਤੇ ਵਿਸ਼ਵਸਨੀਯ ਕਵਰੇਜ ਪ੍ਰਾਪਤ ਕਰੋ। ਸਿਆਸਤ, ਸਮਾਜਿਕ ਮਾਮਲੇ, ਕ੍ਰਾਈਮ, ਅਤੇ ਪੰਜਾਬ ਦੇ ਹਰ ਕੋਨੇ 'ਚ ਵਾਪਰ ਰਹੀਆਂ ਮਹੱਤਵਪੂਰਣ ਘਟਨਾਵਾਂ ਬਾਰੇ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ। ਪੰਜਾਬ ਦੇ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਸ਼ੇਸ਼ਤਾਵਾਂ ਦੇ ਨਾਲ ਅਪਡੇਟ ਰਹਿਣ ਲਈ ਪੰਜਾਬ ਨਿਊਜ਼ ਨੈੱਟਵਰਕ 'ਤੇ ਰਹੋ।

ਪੰਜਾਬ ਕੈਬਨਿਟ: ਪੰਜਾਬ ਕੈਬਨਿਟ ਦੀ ਅੱਜ ਮੀਟਿੰਗ,ਕਈ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਨਿਊਜ਼। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੈਦੀਆਂ ਦੀ ਜਲਦੀ ਰਿਹਾਈ ਅਤੇ ਨਵੀਂ ਮਾਈਨਿੰਗ ਨੀਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾ...

‘ਅਜਿਹਾ ਪੰਜਾਬ ਮਾਡਲ ਬਣਾਵਾਂਗੇ ਜਿਸਨੂੰ ਪੂਰਾ ਦੇਸ਼ ਦੇਖੇਗਾ’ ਕੇਜਰੀਵਾਲ ਦੀ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ

ਪੰਜਾਬ ਨਿਊਜ਼। ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਆਮ...

ਅੰਮ੍ਰਿਤਸਰ: ਹਾਈ ਕੋਰਟ ਵਿੱਚ ਮੇਅਰ ਚੋਣ ‘ਤੇ ਦੁਬਾਰਾ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਨਿਊਜ਼। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੰਜਾਬ ਵਿੱਚ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸੰਬੰਧੀ ਕੇਸ ਦੀ ਦੁਬਾਰਾ ਸੁਣਵਾਈ ਕਰੇਗਾ। ਸੋਮਵਾਰ ਨੂੰ...

ਕਿਸਾਨ ਅੱਜ ਤੋਂ ਦਿਖਾਉਣਗੇ ਆਪਣੀ ਤਾਕਤ,ਰਤਨਪੁਰ ਵਿੱਚ ਪਹਿਲੀ ਮਹਾਪੰਚਾਇਤ, ਫਿਰੋਜ਼ਪੁਰ ਵਿੱਚ ਐਸਐਸਪੀ ਦਫ਼ਤਰ ਦਾ ਘਿਰਾਓ

ਪੰਜਾਬ ਨਿਊਜ਼। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 13 ਫਰਵਰੀ, 2024 ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਨਾਲ...

ਪੰਜਾਬ ਦੇ ਵਿਧਾਇਕਾਂ ਦੀ ਦਿੱਲੀ ਵਿਖੇ ਕੇਜਰੀਵਾਲ ਨਾਲ ਮੀਟਿੰਗ, ਭਾਜਪਾ ਅਤੇ ਕਾਂਗਰਸ ਦਾ ਦਾਅਵਾ – ਮਾਨ ਨੂੰ ਬਦਲਣ ਦੀਆਂ ਤਿਆਰੀਆਂ

ਪੰਜਾਬ ਨਿਊਜ਼। ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ, ਪੰਜਾਬ ਦੀ ਰਾਜਨੀਤੀ ਦੀ ਦਿਸ਼ਾ ਬਦਲਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ...

ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਇੱਕ ਬੈਗ ਵਿੱਚੋਂ ਰਾਕੇਟ ਲਾਂਚਰ ਮਿਲਣ ਨਾਲ ਫੈਲੀ ਸਨਸਨੀ

ਪੰਜਾਬ ਨਿਊਜ਼। ਪੰਜਾਬ ਦੇ ਪਟਿਆਲਾ ਦੇ ਰਾਜਪੁਰਾ ਰੋਡ 'ਤੇ ਇੱਕ ਬੈਗ ਵਿੱਚੋਂ ਰਾਕੇਟ ਲਾਂਚਰ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਇੱਕ ਸਕੂਲ ਦੇ ਨੇੜੇ ਕੂੜੇ ਦੇ ਢੇਰ ਵਿੱਚ...

ਖੁਲਾਸਾ: ਵਿਦੇਸ਼ ਮੰਤਰਾਲੇ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਸਿਰਫ਼ 212 ਇਮੀਗ੍ਰੇਸ਼ਨ ਏਜੰਟ ਰਜਿਸਟਰਡ

ਪੰਜਾਬ ਨਿਊਜ਼। ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਜਾਣ ਦਾ ਬਹੁਤ ਵੱਡਾ ਕ੍ਰੇਜ਼ ਹੈ, ਜਿਸ ਕਾਰਨ ਸੂਬੇ ਵਿੱਚ ਇਮੀਗ੍ਰੇਸ਼ਨ ਏਜੰਟਾਂ ਦੀ ਗਿਣਤੀ ਵੱਧ ਰਹੀ ਹੈ। ਇਨ੍ਹਾਂ ਏਜੰਟਾਂ ਨੇ ਸੂਬੇ ਦੇ ਹਰ...

ਬੰਦ ਚੌਕੀ ‘ਤੇ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ, ਤਿੰਨ ਗ੍ਰਿਫ਼ਤਾਰ

ਪੰਜਾਬ ਨਿਊਜ਼। 3 ਫਰਵਰੀ ਦੀ ਰਾਤ ਨੂੰ ਐਤਵਾਰ ਦੇਰ ਰਾਤ ਲਗਭਗ 12 ਵਜੇ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਇੱਕ ਬੰਦ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਮੁਲਜ਼ਮਾਂ...

ਦਿੱਲੀ ਦੀ ਹਾਰ ਕਾਰਨ ਪੰਜਾਬ ਵਿੱਚ ਹਲਚਲ, ਕੇਜਰੀਵਾਲ ਨੇ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ

ਪੰਜਾਬ ਨਿਊਜ਼। ਦਿੱਲੀ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਪੰਜਾਬ ਆਮ ਆਦਮੀ ਪਾਰਟੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਦੇ ਰਾਸ਼ਟਰੀ ਕਨਵੀਨਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਵਿਧਾਇਕਾਂ...

ISI ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਫੌਜ ਦਾ ਜਵਾਨ ਗ੍ਰਿਫ਼ਤਾਰ,ਪੈਸਿਆਂ ਖਾਤਰ ਦੁਸ਼ਮਣ ਨੂੰ ਦਿੱਤੀ ਦੇਸ਼ ਦੀ ਖੂਫੀਆ ਜਾਣਕਾਰੀ

ਪੰਜਾਬ ਨਿਊਜ਼। ਮਹਾਰਾਸ਼ਟਰ ਦੇ ਨਾਸਿਕ ਆਰਮੀ ਛਾਉਣੀ ਵਿੱਚ ਤਾਇਨਾਤ ਨਾਇਕ ਸੰਦੀਪ ਸਿੰਘ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ...

  • Trending
  • Comments
  • Latest