ਜ਼ਿਮਨੀ ਚੋਣਾਂ ‘ਚ ਜਿੱਤ ‘ਤੇ ‘ਆਪ’ ਕੱਢਣ ਜਾ ਰਹੀ ਧੰਨਵਾਦੀ ਯਾਤਰਾ, ਸੂਬਾ ਪ੍ਰਧਾਨ ਅਮਨ ਅਰੋੜਾ ਪਟਿਆਲਾ ਤੋਂ ਅੰਮ੍ਰਿਤਸਰ ਪਹੁੰਚਣਗੇ
ਪੰਜਾਬ ਨਿਊਜ਼। ਪੰਜਾਬ ਵਿੱਚ ਆਮ ਆਦਮੀ ਪਾਰਟੀ ਅੱਜ 26 ਨਵੰਬਰ ਨੂੰ ਜ਼ਿਮਨੀ ਚੋਣਾਂ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਧੰਨਵਾਦ ਯਾਤਰਾ ਕੱਢੇਗੀ। ਇਹ ਯਾਤਰਾ ...