‘ਆਪ’ ਵਿਧਾਇਕ ਗੋਗੀ ਦੀ ਗੋਲੀ ਲੱਗਣ ਤੋਂ ਬਾਅਦ ਸ਼ੱਕੀ ਹਾਲਾਤਾਂ ਵਿੱਚ ਮੌਤ, ਸਿਰ ਵਿੱਚੋਂ ਆਰ-ਪਾਰ ਹੋਈ ਗੋਲੀ
ਪੰਜਾਬ ਨਿਊਜ਼। ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ। ਦੱਸਿਆ ਜਾ ...