ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਸਲਾਹਕਾਰ ਦਾ ਅਹੁਦਾ ਖਤਮ
ਪੰਜਾਬ ਨਿਊਜ਼। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ...