ਪੀਐੱਮ ਮੋਦੀ 12 ਫਰਵਰੀ ਤੋਂ ਦੋ ਦਿਨਾਂ ਅਮਰੀਕਾ ਦੌਰੇ ‘ਤੇ,ਚੋਣਾਂ ਜਿੱਤਣ ਦੀ ਟਰੰਪ ਨੂੰ ਫੋਨ ਤੇ ਦਿੱਤੀ ਸੀ ਵਧਾਈ
PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਚੋਣਾਂ ਜਿੱਤਣ ਤੋਂ ਬਾਅਦ ਇਹ ਦੋਵਾਂ ਆਗੂਆਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ...