ਅੰਮ੍ਰਿਤਸਰ ਦੇ ਨੌਜਵਾਨ ਦੀ ਡੌਂਕੀ ਰੂਟ ‘ਤੇ ਮੌਤ,6 ਭੈਣਾਂ ਦੀ ਇਕਲੌਤਾ ਭਰਾ,ਏਜੰਟ ਨਾਲ 36 ਲੱਖ ਰੁਪਏ ਵਿੱਚ ਕੀਤਾ ਸੀ ਸੌਦਾ
ਪੰਜਾਬ ਨਿਊਜ਼। ਪੰਜਾਬ ਦੇ ਅੰਮ੍ਰਿਤਸਰ ਦੇ ਤਹਿਸੀਲ ਅਜਨਾਲਾ ਦੇ ਰਾਮਦਾਸ ਕਸਬੇ ਦੇ ਇੱਕ ਨੌਜਵਾਨ ਦੀ ਅਮਰੀਕਾ ਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ...