ਅੱਤਵਾਦੀ ਪਾਸ਼ੀਆ ਨੇ ਲਈ ਅੰਮ੍ਰਿਤਸਰ ਵਿੱਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਹਮਲੇ ਦੀ ਜ਼ਿੰਮੇਵਾਰੀ,ਕਿਹਾ- ਬੜੀ ਵਾਰੀ ਸਮਝਾਇਆ ਸੀ
ਪੰਜਾਬ ਨਿਊਜ਼। ਪੰਜਾਬ ਦੇ ਕਈ ਪੁਲਿਸ ਥਾਣਿਆਂ ਅਤੇ ਚੌਕੀਆਂ 'ਤੇ ਹਮਲਿਆਂ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ। ਬੁੱਧਵਾਰ ਨੂੰ, ...