ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ‘ਚ ਰੈਲੀ ‘ਚ ਕੀਤਾ ਐਲਾਨ, ਜਲਦ ਸ਼ੁਰੂ ਹੋ ਸਕਦੀ ਹੈ ਅੰਮ੍ਰਿਤਸਰ-ਨਾਂਦੇੜ ਫਲਾਈਟ by Palwinder Singh ਨਵੰਬਰ 10, 2024 ਪੰਜਾਬ ਨਿਊਜ਼। ਪੰਜਾਬ ਦੇ ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਦਾ ਸੰਕੇਤ ਦਿੱਤਾ ਹੈ। ਕੱਲ੍ਹ ਉਨ੍ਹਾਂ ਨੇ ...