ਸੋਨੂੰ ਸੂਦ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ, ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਦੀ ਧੋਖਾਧੜੀ ਵਿੱਚ ਗਵਾਹੀ ਦਿੱਤੀ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਏ। ਜਿੱਥੇ ਉਨ੍ਹਾਂ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਦੇ ਧੋਖਾਧੜੀ ਮਾਮਲੇ ਵਿੱਚ ਆਪਣੀ ਗਵਾਹੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ...