‘ਕੇਜਰੀਵਾਲ ਨਹੀਂ ਬਣਗੇ ਪੰਜਾਬ ਦੇ ਮੁੱਖ ਮੰਤਰੀ,ਅਫਵਾਹਾਂ ਤੋਂ ਬਚੋਂ’ਸੀਐੱਮ ਮਾਨ ਨੇ ਤੋੜੀ ਚੁੱਪੀ
ਪੰਜਾਬ ਨਿਊਜ਼। ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਕਿਆਸਅਰਾਈਆਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ...