ਬਰਗਾੜੀ ਬੇਅਦਬੀ ਮਾਮਲਾ: ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਮਿਲਿਆ ਸਮਾਂ, ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ
ਪੰਜਾਬ ਨਿਊਜ਼। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ 'ਤੇ ਅੱਜ 3 ਫਰਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ...