ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦਾ ਪੰਜਾਬ ਦੌਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ,ਕੇਜਰੀਵਾਲ ਨੂੰ ਲੈ ਕੇ ਕਹੀ ਇਹ ਗੱਲ
ਪੰਜਾਬ ਨਿਊਜ਼। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦਾ ਦੌਰਾ ਕੀਤਾ ਹੈ। ਇਸ ਦੌਰੇ ਨੂੰ 2027 ਦੀਆਂ ਵਿਧਾਨ ...