ਪਾਕਿ ਨਾਗਰਿਕ ਗਲਤੀ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਆਇਆ ਭਾਰਤ,ਬੀਐੱਸਐੱਫ ਨੇ ਜਾਂਚ ਤੋਂ ਬਾਅਦ ਪਾਕਿ ਰੇਂਜਰਾਂ ਹਵਾਲੇ ਕੀਤਾ
ਪੰਜਾਬ ਨਿਊਜ਼। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਅੰਮ੍ਰਿਤਸਰ ਵਿੱਚ ਕੱਲ੍ਹ ਗਲਤੀ ਨਾਲ ਸਰਹੱਦ ਪਾਰ ਕਰਨ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਵਾਪਸ ਸੌਂਪ ਦਿੱਤਾ। ...