ਚੰਡੀਗੜ੍ਹ ਹਵਾਈ ਅੱਡੇ ਦਾ 24X7 ਸੰਚਾਲਨ ਬੰਦ, ਮੁੰਬਈ ਤੋਂ ਆਬੂ ਧਾਬੀ ਦੀਆਂ ਉਡਾਣਾਂ ਦੇ ਸਮੇਂ ‘ਤੇ ਵੀ ਪਿਆ ਅਸਰ by Palwinder Singh ਨਵੰਬਰ 4, 2024 ਪੰਜਾਬ ਨਿਊਜ਼। ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਾਰੀਆਂ ਆਉਣ ਵਾਲੀਆਂ ਅਤੇ ਜਾਣ ਵਾਲੀਆਂ ਉਡਾਣਾਂ ਨੂੰ ਹੁਣ ਅੱਧੀ ਰਾਤ ਤੋਂ ਸਵੇਰੇ 5 ਵਜੇ ਤੱਕ ਰੱਦ ਕਰ ਦਿੱਤਾ ...