ਸੀਐੱਮ ਮਾਨ ਨੇ ਵਿਸ਼ਵ ਬੈਂਕ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ, ਕਿਹਾ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ
ਪੰਜਾਬ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ। ਸ਼ੁੱਕਰਵਾਰ ਨੂੰ ਭਾਰਤ ਵਿੱਚ ਵਿਸ਼ਵ ...