ਸੀਐੱਮ ਮਾਨ ਅੱਜ ਪਟਿਆਲਾ ‘ਚ, ਪੰਜਾਬ ਦੇ 485 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ
ਪੰਜਾਬ ਨਿਊਜ਼। ਮਿਸ਼ਨ ਰੋਜ਼ਗਾਰ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਭਰਤੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ...