ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸ਼ਕਲਾਂ ਵਧੀਆਂ,ਚੰਡੀਗੜ੍ਹ ਦੇ ਪ੍ਰੋਫੈਸਰ ਨੇ SGPC ਨੂੰ ਕੀਤੀ ਸ਼ਿਕਾਇਤ
ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੈਕਟਰ 46 ਦੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਖੀ ...