ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਦਿੱਲੀ, ਪੰਜਾਬ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ
ਪੰਜਾਬ ਨਿਊਜ਼। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਮਿਲਣ ਪਹੁੰਚੇ ਜਿਨ੍ਹਾਂ ਨੂੰ ਪੰਜਾਬ ਕਾਂਗਰਸ ਦਾ ...