ਮੋਹਾਲੀ ਵਿੱਚ ਬੱਬਰ ਖਾਲਸਾ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ,ਹਥਿਆਰ ਵੀ ਬਰਾਮਦ,ਪਾਕਿਸਤਾਨ ਸਥਿਤ ਅੱਤਵਾਦੀਆਂ ਨਾਲ ਸਬੰਧ
ਕ੍ਰਾਈਮ ਨਿਊਜ਼। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਇੱਕ ਖੁਫੀਆ ਕਾਰਵਾਈ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਦੋ ਮਹੱਤਵਪੂਰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ...