ਧੁੰਦ ਦੀ ਸੰਘਣੀ ਚਿੱਟੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
Weather Update: ਉੱਤਰੀ ਭਾਰਤ ਵਿੱਚ ਠੰਢ ਅਤੇ ਧੁੰਦ ਕਾਰਨ ਰੇਲਗੱਡੀਆਂ ਅਤੇ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਬੁੱਧਵਾਰ ਨੂੰ ਕਈ ਰਾਜਾਂ ਵਿੱਚ ਮੀਂਹ ਪਿਆ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ। ...