SC ਨੇ ਵਧਾਈਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸੀਬਤਾਂ, 2002 ਕਤਲ ਕੇਸ ‘ਚ ਜਾਰੀ ਕੀਤਾ ਨੋਟਿਸby Palwinder Singh September 10, 2024ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੋਟਿਸ ਜਾਰੀ ਕਰਕੇ 2002 'ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਜਵਾਬ ਮੰਗਿਆ ਹੈ। ...