AGTF ਨੇ ਅੱਤਵਾਦੀ ਅਰਸ਼ ਡੱਲਾ ਦੇ 4 ਗੁਰਗੇ ਕੀਤੇ ਗ੍ਰਿਫਤਾਰ, ਮੁਲਜ਼ਮਾਂ ਦਾ ਲੰਬਾ ਅਪਰਾਧਿਕ ਰਿਕਾਰਡ, ਨਾਜਾਇਜ਼ ਹਥਿਆਰ ਵੀ ਬਰਾਮਦ
ਪੰਜਾਬ ਨਿਊਜ਼। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ...