ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, PM ਨੇ ਪਿੱਠ ਥਪਥਪਾਈ, ਗਾਇਕ ਨੇ ਕਿਹਾ ਯਾਦਗਾਰ ਪਲ
ਪੰਜਾਬ ਨਿਊਜ਼। ਦਿਲਜੀਤ ਦੋਸਾਂਝ ਨੇ ਆਪਣੇ ਦਿਲ ਲੁਮਿਨਾਤੀ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤਾਜ਼ਾ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ...