ਸੰਨਿਆਸ ਤੋਂ ਬਾਅਦ ਫਿਰ ਤੋਂ ਵਿਦੇਸ਼ੀ ਟੀ-20 ਲੀਗ ਵਿੱਚ ਖੇਡਣਗੇ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ
ਭਾਰਤੀ ਟੀਮ ਦੇ ਸਾਬਕਾ ਖਿਡਾਰੀ ਅਤੇ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਨੇ ਆਈਪੀਐਲ 2024 ਸੀਜ਼ਨ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਟੀਮ ਲਈ ਖੇਡਣ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹੁਣ ...