ਦਿੱਲੀ-ਐਨਸੀਆਰ ਵਿੱਚ 4.0 ਤੀਬਰਤਾ ਦਾ ਭੂਚਾਲ,ਲੋਕਾਂ ਵਿੱਚ ਫੈਲੀ ਦਹਿਸ਼ਤ, ਪੀਐਮ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ
EarthQuake: ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਸੋਮਵਾਰ ਸਵੇਰੇ ਲਗਭਗ 5:36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4 ਮਾਪੀ ਗਈ। ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ ...