ED In Action: 179.28 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ED ਦੀ ਚੰਡੀਗੜ੍ਹ-ਪੰਚਕੂਲਾ ਤੇ ਬੱਦੀ ਸਮੇਤ 11 ਥਾਵਾਂ ‘ਤੇ ਛਾਪੇਮਾਰੀ
ਪੰਜਾਬ ਨਿਊਜ਼। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ...