ਪੰਜਾਬ ਸਰਕਾਰ ਨੂੰ 1026 ਕਰੋੜ ਦਾ ਜੁਰਮਾਨਾ, NGT ਦੇ ਹੁਕਮ, ਸੀਵਰੇਜ ਦੇ ਨਿਕਾਸ ਅਤੇ ਸਾਲਿਡ ਵੇਸਟ ਦਾ ਪ੍ਰਬੰਧ ਨਹੀਂ
Punjab News: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਆਪਣੇ ਤਾਜ਼ਾ ਹੁਕਮਾਂ ਵਿੱਚ ਪੰਜਾਬ ਸਰਕਾਰ ਨੂੰ ਕੂੜੇ ਅਤੇ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਢੁਕਵੇਂ ਕਦਮ ਨਾ ਚੁੱਕਣ ਦੇ ਨਾਲ-ਨਾਲ ਅਣਟਰੀਟਿਡ ਸੀਵਰੇਜ ਦੇ ਨਿਕਾਸੀ ਲਈ ...