ਤਾਮਿਲਨਾਡੂ-ਪੁਡੂਚੇਰੀ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ, ਹਵਾਈ ਅੱਡੇ ‘ਤੇ ਪਾਣੀ ਭਰ ਜਾਣ ਕਾਰਨ ਕਈ ਉਡਾਣਾਂ ਰੱਦ
ਪੰਜਾਬ ਨਿਊਜ਼। ਚੱਕਰਵਾਤੀ ਤੂਫਾਨ ਫੈਂਗਲ ਕਾਰਨ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਭਾਰੀ ਬਾਰਸ਼ ਹੋ ਰਹੀ ਹੈ। ਤਾਮਿਲਨਾਡੂ ਵਿੱਚ ਮੀਂਹ ਕਾਰਨ ਚੇਨਈ ਹਵਾਈ ਅੱਡੇ ਨੂੰ ਬੰਦ ਕਰਨਾ ਪਿਆ ਅਤੇ ਸ਼ਹਿਰ ਦੇ ਕਈ ...