ਸੰਸਦ ਮੈਂਬਰ ਹਰਸਿਮਰਤ ਨੇ ਮੰਤਰਾਲੇ ਨੂੰ ਲਿਖਿਆ ਪੱਤਰ, ਰਾਸ਼ਨ ਸਪਲਾਈ ‘ਚ ਲਾਏ ਭ੍ਰਿਸ਼ਟਾਚਾਰ ਦੇ ਆਰੋਪ, ਸੀਬੀਆਈ ਜਾਂਚ ਦੀ ਮੰਗ
Punjab News: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਰਾਸ਼ਨ ਦੀ ਖਰੀਦ ਅਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਇੰਨਾ ...