ਡਾਕਟਰਾਂ ਦੀ ਹੜਤਾਲ ‘ਤੇ ਨਜ਼ਰ ਰੱਖ ਰਿਹਾ ਗ੍ਰਹਿ ਮੰਤਰਾਲਾ, ਹਰ ਦੋ ਘੰਟੇ ਬਾਅਦ ਰਿਪੋਰਟ ਦੇਣ ਦੇ ਹੁਕਮ by Palwinder Singh ਅਗਸਤ 18, 2024 ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਸੁਝਾਉਣ ਲਈ ਇੱਕ ਕਮੇਟੀ ਬਣਾਈ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਰਾਜ ਸਰਕਾਰਾਂ ...