ਰੂਸ ਵੱਡੇ ਪੱਧਰ ‘ਤੇ ਹਾਈਪਰਸੋਨਿਕ ਮਿਜ਼ਾਈਲਾਂ ਦਾ ਉਤਪਾਦਨ ਕਰੇਗਾ, ਰਾਸ਼ਟਰਪਤੀ ਪੁਤਿਨ ਨੇ ਦਿੱਤੀ ਹਰੀ ਝੰਡੀby Palwinder Singh November 23, 2024ਰੂਸ ਅਤੇ ਯੂਕਰੇਨ ਵਿਚਾਲੇ ਜੰਗ ਹੁਣ ਨਵਾਂ ਮੋੜ ਲੈ ਰਹੀ ਹੈ। ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਯੁੱਧ ਵਿੱਚ ਵਰਤੋਂ ਲਈ ਹਾਈਪਰਸੋਨਿਕ ਮਿਜ਼ਾਈਲਾਂ ਦੇ ਵੱਡੇ ਪੱਧਰ 'ਤੇ ਉਤਪਾਦਨ ਦਾ ਆਦੇਸ਼ ਦਿੱਤਾ ਹੈ। ...