ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਇਮਰਾਨ ਖਾਨ ਦੀਆਂ ਮੁਸ਼ਕਲਾਂ,ਹੁਣ ਸਾਬਕਾ ਪ੍ਰਧਾਨ ਮੰਤਰੀ ਅਤੇ ਪਤਨੀ ਬੁਸ਼ਰਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ
ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸੋਮਵਾਰ ਨੂੰ ਇਮਰਾਨ ਖਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ, ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ 93 ਹੋਰਾਂ ਨੂੰ ਉਨ੍ਹਾਂ ਦੀ ...