ਏਅਰ ਇੰਡੀਆ ਤੋਂ ਬਾਅਦ ਇੰਡੀਗੋ ਦੀਆਂ ਦੋ ਫਲਾਈਟਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਯਾਤਰੀਆਂ ‘ਚ ਦਹਿਸ਼ਤby Palwinder Singh October 14, 2024ਇੰਡੀਗੋ ਏਅਰਲਾਈਨਜ਼ ਦੀਆਂ ਦੋ ਅੰਤਰਰਾਸ਼ਟਰੀ ਉਡਾਣਾਂ ਨੂੰ ਅੱਜ ਮੁੰਬਈ ਹਵਾਈ ਅੱਡੇ 'ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ...