ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 5 ਸਾਥੀ ਚੜੇ ਪੁਲਿਸ ਅੜਿੱਕੇ, ਅਮਰੀਕਨ ਪਿਸਤੌਲ ਸਮੇਤ 4 ਹਥਿਆਰ ਬਰਾਮਦ
ਪੰਜਾਬ ਨਿਊਜ਼। ਪੰਜਾਬ ਵਿੱਚ ਤਰਨਤਾਰਨ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਦੇ 5 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿੰਨਾਂ ਕੋਲੋਂ 4 ਦੇ ਕਰੀਬ ਨਜਾਇਜ਼ ਹਥਿਆਰ ...