ਸ਼ੰਭੂ-ਖਨੌਰੀ ਬਾਰਡਰ ਖੋਲ੍ਹਣ ਦੀ ਪਟੀਸ਼ਨ ‘ਤੇ ਸੁਣਵਾਈ ਨੂੰ ਹਾਈਕੋਰਟ ਨੇ ਕੀਤਾ ਖਾਰਜ, ਕਿਹਾ-ਸੁਪਰੀਮ ਕੋਰਟ ‘ਚ ਮਾਮਲਾ ਪੈਂਡਿੰਗ
ਪੰਜਾਬ ਨਿਊਜ਼। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਲਈ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ...