ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ, ਭਾਰਤੀ ਫੌਜ ਦੀ ਜਵਾਬੀ ਕਾਰਵਾਈ ਵਿੱਚ ਕਈ ਪਾਕਿਸਤਾਨੀ ਸੈਨਿਕ ਢੇਰ!
ਪਾਕਿਸਤਾਨੀ ਫੌਜੀਆਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) 'ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ। ਅਧਿਕਾਰੀਆਂ ਅਨੁਸਾਰ, ...