ਸਾਈਬਰ ਧੋਖਾਧੜੀ ‘ਤੇ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, 17 ਹਜ਼ਾਰ ਤੋਂ ਵੱਧ ਵਟਸਐਪ ਖਾਤੇ ਕੀਤੇ ਬਲਾਕ
ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਡਿਜੀਟਲ ਗ੍ਰਿਫਤਾਰੀ ਅਤੇ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਹਾਲ ਹੀ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ...