ਮੋਗਾ ਵਿੱਚ ਅੱਜ ਕਿਸਾਨ ਮਹਾਪੰਚਾਇਤ,ਰਾਕੇਸ਼ ਟਿਕੈਤ ਕਰਨਗੇ ਸ਼ਿਰਕਤby Palwinder Singh January 9, 2025ਪੰਜਾਬ ਨਿਊਜ਼। ਅੱਜ ਮੋਗਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ...