ਮਣੀਪੁਰ ਵਿੱਚ ਦੋ ਅੱਤਵਾਦੀ ਗ੍ਰਿਫ਼ਤਾਰ, 4 ਜ਼ਿਲ੍ਹਿਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
ਨੈਸ਼ਨਲ ਨਿਊਜ਼। ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਵਿੱਚ ਵੱਖ-ਵੱਖ ਕਾਰਵਾਈਆਂ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਪੀਪਲਜ਼ ਲਿਬਰੇਸ਼ਨ ...