ਨਵਜੋਤ ਸਿੱਧੂ ਪਤਨੀ ਦੇ ਹਲਦੀ ਨਿੰਮ ਨਾਲ ਕੈਂਸਰ ਠੀਕ ਹੋਣ ਦੇ ਦਾਅਵੇ ਨੂੰ ਲੈ ਕੇ ਕਸੂਤੇ ਫਸੇ, ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਮੰਗੇ ਸਬੂਤ, 850 ਕਰੋੜ ਦਾ ਨੋਟਿਸ by Palwinder Singh ਨਵੰਬਰ 28, 2024 ਪੰਜਾਬ ਨਿਊਜ਼। ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਦੇ ਦਾਅਵੇ 'ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ...