ਪੰਜਾਬ ‘ਚ 19 ਨਵੰਬਰ ਨੂੰ ਨਵੇਂ ਪੰਚ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ ‘ਤੇ ਉਲੀਕੇ ਜਾਣਗੇ ਪ੍ਰੋਗਰਾਮ
ਪੰਜਾਬ ਨਿਊਜ਼। ਪੰਜਾਬ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਪ੍ਰੋਗਰਾਮ ਵਿੱਚ ...