‘ਇਕ ਦੇਸ਼, ਇਕ ਚੋਣ’ ‘ਤੇ ਸਾਂਝੀ ਸੰਸਦੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ, ਜੇਪੀਸੀ ਦੋ ਬਿੱਲਾਂ ‘ਤੇ ਵਿਚਾਰ ਕਰੇਗੀ
One Country, One Election: ਇਕ ਦੇਸ਼, ਇਕ ਚੋਣ ਨਾਲ ਸਬੰਧਤ ਦੋ ਬਿੱਲਾਂ 'ਤੇ ਚਰਚਾ ਕਰਨ ਲਈ ਬਣਾਈ ਗਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਪਹਿਲੀ ਬੈਠਕ ਬੁੱਧਵਾਰ ਨੂੰ ਹੋਵੇਗੀ। ਇਸ ਮੀਟਿੰਗ ...