ਹਰਿਆਣਾ ਚੋਣਾਂ ਦੌਰਾਨ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ,ਇੰਨਾਂ ਸ਼ਰਤਾਂ ਨਾਲ ਮਿਲੀ ਪੈਰੋਲ, ਬਾਗਪਤ ਆਸ਼ਰਮ ਲਈ ਰਵਾਨਾby Palwinder Singh October 2, 2024ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ...