PM ਮੋਦੀ ਅੱਜ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ, ਦੇਸ਼ ਭਰ ‘ਚ 45 ਥਾਵਾਂ ‘ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ
PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਨਵੀਂ ਭਰਤੀ ਲਈ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ...